ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੁਝ ਮਹੀਨੇ ਪਹਿਲਾਂ H-1B ਵੀਜ਼ਾ ਲਈ ਫੀਸ ਵਧਾਉਣ ਦਾ ਐਲਾਨ ਕੀਤਾ ਸੀ। ਹੁਣ, ਉਨ੍ਹਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਗੱਲ ਹੋ ਰਹੀ ਹੈ। ਟਰੰਪ ...








