ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ
harjot bains flood relief: ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਬੈਂਸ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ...