ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਚੀਮਾ
ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ...












