Tag: harpal cheema aboiut Flood-relief package

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ ਦਿੱਤੇ ਗਏ 1,600 ਕਰੋੜ ਰੁਪਏ ਦੇ ਵਿੱਤੀ ਸਹਾਇਤਾ ਪੈਕੇਜ ਦੀ ਨਿੰਦਾ ਕਰਦਿਆਂ ...