ਹਰਸਿਮਰਤ ਬਾਦਲ ਨੇ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਦੀ ਭਲਾਈ ਲਈ ਆਪਣੇ ਘਰ ਹੀ ਸ਼ੁਰੂ ਕੀਤੇ ਪਾਠ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਰਾਸ਼ਟਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ...












