ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ‘ਚ ਹਿੱਸਾ ਨਾ ਲੈਣ ਦਾ ਫ਼ੈਸਲਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਉਪ ਰਾਸ਼ਟਰਪਤੀ ਚੋਣ 'ਚ ਹਿੱਸਾ ਨਾ ਲੈਣ ਦਾ ਕਾਰਨ ਪੰਜਾਬ 'ਚ ਆਏ ਭਿਆਨਕ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਉਪ ਰਾਸ਼ਟਰਪਤੀ ਚੋਣ 'ਚ ਹਿੱਸਾ ਨਾ ਲੈਣ ਦਾ ਕਾਰਨ ਪੰਜਾਬ 'ਚ ਆਏ ਭਿਆਨਕ ...
ਚੰਡੀਗੜ੍ਹ ਏਅਰਪੋਰਟ 'ਤੇ ਬਦਸਲੂਕੀ ਕੀਤੇ ਜਾਣ ਤੋਂ ਭੜਕੀ ਬਾਲੀਵੁੱਡ ਐਕਟਰਸ ਤੇ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਦੇ ਬਿਆਨ 'ਤੇ ਹੁਣ ਸਿਆਸੀ ਬਵਾਲ ਮੱਚ ਗਿਆ ਹੈ।ਕੰਗਨਾ ਨੇ ਕਿਹਾ ਸੀ ਕਿ ਪੰਜਾਬ ...
ਪੰਜਾਬ 'ਚ ਅੱਜ ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਲੋਕ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪੋ ਆਪਣੀ ਵੋਟ ਪਾ ਰਹੇ ਹਨ। ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ...
ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌ.ਤ ਹੋ ਗਈ ਸੀ। ਜਿਸ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਲਕਾ ਮੌੜ ਦੇ ਮੁੱਖ ਸੇਵਾਦਾਰ ...
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ ...
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗੁਰਦੁਆਰਾ ਗੁਰਬਖਸ਼ ਸਿੰਘ ...
Harsimrat Kaur Badal to Amit Shah: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ...
Harsimrat Kaur Badal in Parliament: ਦਿੱਲੀ ਆਰਡੀਨੈਂਸ ਬਿੱਲ 'ਤੇ ਭਾਜਪਾ ਨੇ ਬੀਤੇ ਦਿਨ ਸੰਸਦ 'ਚ ਵੋਟਿੰਗ ਕੀਤੀ ਸੀ। ਇਸ ਸੈਸ਼ਨ 'ਚ ਅਕਾਲੀ ਦਲ ਭਾਜਪਾ ਖਿਲਾਫ ਬੋਲਦਾ ਨਜ਼ਰ ਆਇਆ। ਸ਼੍ਰੋਮਣੀ ਅਕਾਲੀ ਦਲ ...
Copyright © 2022 Pro Punjab Tv. All Right Reserved.