ਵਿਜੀਲੈਂਸ ਦੀ ਵੱਡੀ ਕਾਰਵਾਈ: ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਫਿਰੋਜ਼ਪੁਰ ਜ਼ਿਲ੍ਹੇ ਦੇ ਲੱਖੋਕੇ ਬਹਿਰਾਮ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ...





