ਪੰਜਾਬ ਆਏ ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਅਫ਼ਸਰਾਂ ‘ਤੇ ACTION, 3 ਅਫ਼ਸਰ ਕੀਤੇ ਸਸਪੈਂਡ
3Officers Suspend Madhopur Gate: ਸਿੰਚਾਈ ਵਿਭਾਗ ਨੇ ਪਠਾਨਕੋਟ ਵਿੱਚ ਹੜ੍ਹਾਂ ਦੌਰਾਨ ਮਾਧੋਪੁਰ ਹੈੱਡਵਰਕਸ ਦੇ ਗੇਟ ਢਹਿ ਜਾਣ ਦੇ ਸਬੰਧ ਵਿੱਚ ਮਹੱਤਵਪੂਰਨ ਕਾਰਵਾਈ ਕੀਤੀ ਹੈ। ਵਿਭਾਗ ਨੇ ਕਾਰਜਕਾਰੀ ਇੰਜੀਨੀਅਰ ਨਿਤਿਨ ਸੂਦ, ...