Tag: Health Department Advisory

ਕੋਰੋਨਾ ਨੇ ਮੁੜ ਦਿੱਤੀ ਦਸਤਕ : ਪੰਜਾਬ ‘ਚ ਮਾਸਕ ਪਾਉਣਾ ਹੋਇਆ ਲਾਜ਼ਮੀ

ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ...