ਪੰਜਾਬ ‘ਚ 2023 ਦੇ ਅੰਤ ਤੱਕ 38 ਜੱਚਾ-ਬੱਚਾ ਹਸਪਤਾਲ ਹੋਣਗੇ: ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ
Chandigarh: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਮੁਤਾਬਕ ਪੰਜਾਬ ਨੇ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘੱਟ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ...
Chandigarh: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਮੁਤਾਬਕ ਪੰਜਾਬ ਨੇ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘੱਟ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ...
Mohali: ਡੇਂਗੂ ਬੁਖਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਵੇ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜ਼ਿਲ੍ਹੇ ਭਰ ਵਿੱਚ ਮਾਰਚ ਮਹੀਨੇ ਤੋਂ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਬਜਾਏ ਨਾਰਮਲ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਹਤ ਵਿਭਾਗ ...
ਪੰਜਾਬ ਵਿੱਚ ਡੇਂਗੂ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਬੀਤੇ ਦਿਨੀਂ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਪੰਜਾਬ ‘ਚ ਡੇਂਗੂ ਦੇ ਵੱਧ ਰਹੇ ...
Monkeypox: ਕੋਰੋਨਾ ਵਾਇਰਸ ਤੋਂ ਬਾਅਦ ਹੁਣ ਇਕ ਹੋਰ ਵਾਇਰਸ ਮੰਕੀਪਾਕਸ ਨੇ ਲੋਕਾਂ ਦੇ ਨੱਕ 'ਚ ਦੱਮ ਕਰ ਦਿੱਤਾ ਹੈ। ਅੰਮ੍ਰਿਤਸਰ 'ਚ ਮੰਕੀਪਾਕਸ ਦਾ ਸ਼ੱਕੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ...
ਝਾਰਖੰਡ ਸਿਹਤ ਵਿਭਾਗ ਵਿੱਚ ਨੌਕਰੀ (ਸਰਕਾਰੀ ਨੌਕਰੀ) ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਇੱਕ ਸੁਨਹਿਰੀ ਮੌਕਾ ਹੈ। ਇਸਦੇ ਲਈ (JRHMS ਭਰਤੀ 2022), ਝਾਰਖੰਡ ਰੂਰਲ ਹੈਲਥ ਮਿਸ਼ਨ ਸੁਸਾਇਟੀ (JRHMS) ਵਿੱਚ ਕਮਿਊਨਿਟੀ ...
Copyright © 2022 Pro Punjab Tv. All Right Reserved.