ਪੰਜਾਬ ਨੇ ਸਿਹਤ ਖੇਤਰ ‘ਚ ਇਕ ਹੋਰ ਉਪਲਬਧੀ ਕੀਤੀ ਹਾਸਲ, ਭਾਰਤ ਸਰਕਾਰ ਨੇ ਇਸ ਮਾਮਲੇ ‘ਚ ਕੀਤਾ ਸਨਮਾਨਿਤ: ਸਿਹਤ ਮੰਤਰੀ
Chandigarh : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ...