Sleeping Position: ਇਸ ਪੋਜ਼ ‘ਚ ਸੌਣ ਨਾਲ ਦਿਲ ਦਾ ਦੌਰਾ ਪੈ ਸਕਦਾ ਹੈ, ਤੁਸੀਂ ਵੀ ਨੀਂਦ ‘ਚ ਇਹ ਗਲਤੀ ਨਾ ਕਰੋ
Best Sleeping Position: ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਲੋਕਾਂ ਨੂੰ ਖੜ੍ਹੇ ਹੋ ਕੇ ਜਾਂ ਕੋਈ ਕੰਮ ਕਰਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈ ...