ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਅਜੇ ਵੀ ਨਾਜ਼ੁਕ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਰਾਹੀਂ ਦੱਸਿਆ ਹਾਲ…
ਹਰਿਆਣਾ ਦੇ ਪਿੰਜੌਰ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਹ ਲਾਈਫ ...