Tag: heat wave in punjab

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਸੂਬੇ ਭਰ ਵਿੱਚ ਤੇਜ਼ ਗਰਮੀ ਕਾਰਨ ਪੈਦਾ ਹੋਈਆਂ ਵਧਦੀਆਂ ਮੁਸ਼ਕਲ ਸਥਿਤੀਆਂ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਨੇ ਅਤਿਅੰਤ ...