Tag: HEA;THY SUMMER DRINKS

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਗਰਮੀਆਂ ਦਾ ਮੌਸਮ ਆਪਣੇ ਨਾਲ ਤੇਜ਼ ਧੁੱਪ, ਪਸੀਨਾ ਅਤੇ ਥਕਾਵਟ ਲੈ ਕੇ ਆਉਂਦਾ ਹੈ। ਅਜਿਹੀ ਸਥਿਤੀ ਵਿੱਚ, ਸਰੀਰ ਨੂੰ ਠੰਡਾ ਕਰਨ ਵਾਲੀਆਂ ਚੀਜ਼ਾਂ ਦੀ ਸਭ ਤੋਂ ਵੱਧ ਜ਼ਰੂਰਤ ਹੁੰਦੀ ਹੈ। ...