ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਵੀ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Punjab Weather Upadate: ਅੱਜ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੀ ਸਰਹੱਦ ਨਾਲ ਲੱਗਦੇ ਚਾਰ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਅਤੇ ...