Tag: Heavy rain in Punjab

ਜਲ ਸਰੋਤ ਵਿਭਾਗ ਨੇ ਤਿਆਰੀ ਕਸੀ, ਮੁੱਖ ਦਫਤਰ ਤੇ ਹਰ ਜ਼ਿਲੇ ‘ਚ ਬਣਾਇਆ ਹੜ੍ਹ ਕੰਟਰੋਲ ਰੂਮ: ਮੀਤ ਹੇਅਰ

Punjab Rain Alert: ਪਹਾੜੀ ਸਥਾਨਾਂ ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ...

ਪੰਜਾਬ ‘ਚ ਭਾਰੀ ਮੀਂਹ ਨਾਲ ਹਾਲਾਤ ਚਿੰਤਾਜਨਕ, ਰੋਪੜ ਡੀਸੀ ਨੇ ਵਿਭਾਗਾਂ ਨੂੰ ਦਿੱਤੇ ਹੁਕਮ, ਸਰਕਾਰ ਵਲੋਂ ਹੈਲਪਲਾਇਨ ਨੰਬਰ ਜਾਰੀ

Punjab Rain Red Alert: ਪੰਜਾਬ 'ਚ ਸ਼ਨੀਵਾਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਨਾਲ ਹਾਲਾਤ ਚਿੰਤਾਜਨਕ ਬਣ ਗਏ ਹਨ। ਸੂਬੇ 'ਚ ਕਈ ਥਾਵਾਂ 'ਤੇ ਹੋਈ ਭਾਰੀ ਬਾਰਸ਼ ਨਾਲ ਲੋਕਾਂ ...

Punjab Weather: ਪੰਜਾਬ ‘ਚ ਹਰ ਪਾਸੇ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ, ਜਾਣੋ ਮੌਸਮ ਦੀ ਸਾਰੀ ਜਾਣਕਾਰੀ

Punjab Weather Update: ਪੰਜਾਬ 'ਚ ਮੌਨਸੂਨ ਨੇ ਰਫ਼ਤਾਰ ਫੜ ਲਈ ਹੈ। ਲਗਾਤਾਰ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਨਾਲ ਹੀ ਇਸ ਬਾਰਸ਼ ਨੇ ਕਿਤੇ ਕਿਤੇ ...

Punjab Weather Forecast: ਮਾਝਾ, ਦੁਆਬਾ ਤੇ ਮਾਲਵੇ ‘ਚ ਭਾਰੀ ਮੀਂਹ ਦੀ ਸੰਭਾਵਨਾ, ਸੂਬੇ ‘ਚ ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

Punjab Rain Alert: ਸੂਬੇ 'ਚ ਪੈ ਰਹੇ ਮੀਂਹ ਨਾਲ ਕੀਤੇ ਰਾਹਤ ਅਤੇ ਕੀਤੇ ਆਫ਼ਤ ਦੀ ਸਥਿਤੀ ਬਣੀ ਹੈ। ਮੌਨਸੂਨ ਤੇ ਸਾਉਣ ਦੇ ਮੀਂਹ ਨੇ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ...

Monsoon Update: ਪੰਜਾਬ-ਹਰਿਆਣਾ ‘ਚ 5 ਦਿਨਾਂ ਦੀ ਬਾਰਿਸ਼ ਦੀ ਚਿਤਾਵਨੀ, IMD ਨੇ ਜਾਰੀ ਕੀਤਾ ਆਰੇਂਜ ਅਲਰਟ

IMD Rainfall Alert: ਦੇਸ਼ ਦੇ ਲਗਪਗ ਹਰ ਸੂਬੇ 'ਚ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਜਾ ਰਹੀਆਂ ਹਨ। ਕਿਤੇ ਮੀਂਹ ਨੇ ਰਾਹਤ ਦਿੱਤੀ ਹੈ ਤੇ ਕਿਤੇ ਤਬਾਹੀ ਵਾਂਗ ਮੀਂਹ ਪੈ ਰਿਹਾ ...

ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ: ਬ੍ਰਹਮ ਸ਼ੰਕਰ ਜਿੰਪਾ

Girdavari for Compensation: ਕਣਕ ਦੀ ਫਸਲ ਨੂੰ ਮੀਂਹ ਕਾਰਨ ਹੋਏ ਭਾਰੀ ਨੁਕਸਾਨ ਦੇ ਸਬੰਧ 'ਚ ਕਿਸਾਨਾਂ ਨੂੰ ਹਰ ਮਦਦ ਦੇਣ ਦਾ ਐਲਾਨ ਕਰਦੇ ਹੋਏ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ...

ਮਾਨ ਵਲੋਂ ਅਧਿਕਾਰੀਆਂ ਨੂੰ ਜਲਦ ਗਿਰਦਾਵਰੀ ਰਿਪੋਰਟ ਤਿਆਰ ਕਰਨ ਦੇ ਹੁਕਮ, ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ

Girdawari Report: ਪੰਜਾਬ 'ਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇਮਾਰੀ ਨੇ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਸੀ। ਕਿਸਾਨਾਂ ਦੇ ਇਸ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ...

ਫਾਈਲ ਫੋਟੋ

ਸੀਐਮ ਮਾਨ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ, ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਇਸ ਸਾਲ ਦਿੱਤੀ ਗਈ ਛੋਟ

Punjab CM for Farmers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਫੀਸ ਭਰਨ ਤੋਂ ਛੋਟ ਦੇ ਦਿੱਤੀ ਹੈ। ਉਨ੍ਹਾਂ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀ ...

Page 2 of 3 1 2 3