Weather Update: ਪੰਜਾਬ ‘ਚ ਕਈ ਥਾਂਈ ਪੈ ਰਿਹਾ ਮੀਂਹ, ਅਗਲੇ ਦਿਨਾਂ ਦੇ ਮੌਸਮ ਬਾਰੇ ਵੱਡੀ ਅਪਡੇਟ, ਜਾਰੀ ਹੋਈ ਚਿਤਾਵਨੀ…
Punjab Weather Update- ਪੂਰੇ ਦੇਸ਼ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਠੰਡ ਕਾਰਨ ਮੈਦਾਨੀ ਇਲਾਕਿਆਂ ਦੇ ਲੋਕਾਂ ਦੀ ਹਾਲਤ ਖਰਾਬ ਹੈ। ਮੌਸਮ ਵਿਭਾਗ ਨੇ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ...