ਅੰਮ੍ਰਿਤਸਰ ‘ਚ ਫੜੀ 37 ਕਰੋੜ ਦੀ ਹੈਰੋਇਨ: ਦੇਰ ਰਾਤ ਪਾਕਿਸਤਾਨੀ ਡਰੋਨ ਨੇ ਸਰਹੱਦ ‘ਤੇ ਸੁੱਟਿਆ BSF ਜਵਾਨਾਂ ਨੂੰ ਤਲਾਸ਼ੀ ਦੌਰਾਨ ਮਿਲੀ
ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪੰਜਾਬ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ...












