ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ
ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰਮਚਾਰੀਆਂ ਨੂੰ ਛੇ ਮਹੀਨਿਆਂ ਲਈ ਹੜਤਾਲ 'ਤੇ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ 'ਤੇ ਜਾਣ ...











