ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ *
ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ ਦੀਆਂ ਸਾਰੀਆਂ ਔਰਤਾਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਕੇ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਸ਼ਮੂਲੀਅਤ ਵੱਲ ਇੱਕ ਇਤਿਹਾਸਕ ਕਦਮ ...





