ਨਿਤਿਨ ਕੋਹਲੀ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਲਈ ਦਿੱਤਾ ਸੱਦਾ, ਹਾਕੀ ਇੰਡੀਆ ਟੀਮ ਪੰਜਾਬ ਹੜ੍ਹ ਰਾਹਤ ਲਈ ਕਰੇਗੀ ਦਾਨ
ਚੰਡੀਗੜ੍ਹ : ਹਾਕੀ ਇੰਡੀਆ ਦੇ ਉਪ ਪ੍ਰਧਾਨ ਅਤੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਉਨ੍ਹਾਂ ਨਾਲ ...