Tag: Holiday declared for schools and colleges tomorrow

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਮੌਕੇ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ...