ਸ੍ਰੀ ਆਨੰਦਪੁਰ ਸਾਹਿਬ ਹੋਲੇ ਮਹੱਲੇ ‘ਤੇ ਗਏ ਨੌਜਵਾਨ ਨਾਲ ਵਾਪਰੀ ਘਟਨਾ, ਮਾਪਿਆਂ ਦਾ ਸੀ ਇਕਲੌਤਾ ਪੁੱਤ, ਪੜ੍ਹੋ ਪੂਰੀ ਖ਼ਬਰ
ਸ੍ਰੀ ਆਨੰਦ ਪੁਰ ਸਾਹਿਬ ਵਿਖੇ ਜਿੱਥੇ ਹੋਲਾ ਮੋਹੱਲਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਹੋਲੇ ਮਹੱਲੇ ਦਾ ਦੂਜਾ ਦਿਨ ਹੈ। ਭਾਰੀ ਗਿਣਤੀ ਵਿੱਚ ਸੰਗਤਾਂ ਅਨੰਦਪੁਰ ਸਾਹਿਬ ਪਹੁੰਚ ਰਹੀਆਂ ...