ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਸਫ਼ਾਈ ਪੱਖੋਂ ਕੌਮੀ ਪੱਧਰ ‘ਤੇ ਵੱਡੀ ਪਛਾਣ ਬਣਾਉਂਦਿਆਂ ‘ਸਵੱਛ ਸਰਵੇਖਣ 2025-26’ ...





