ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਵੱਲੋਂ ਮਿਸ਼ਨ ਚੜ੍ਹਦੀ ਕਲਾ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ
ਪੰਜਾਬ ਸਟੇਟ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਦੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ। ਐਸੋਸੀਏਸ਼ਨ ਦੇ ਵਫ਼ਦ ...