ਸਬ-ਇੰਸਪੈਕਟਰ ਦੀ ਕਾਰ ਹੇਠਾਂ IED ਲਗਾਉਣ ਦਾ ਮਾਮਲਾ : ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਮੁੱਖ ਦੋਸ਼ੀ ਤੇ ਉਸ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ ਆਈ.ਐੱਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਸ ਨੇ ਅੱਜ ...