ਰਸੂਖਦਾਰਾਂ ਨੂੰ ਸੀਐਮ ਮਾਨ ਦੀ ਚੇਤਾਵਨੀ, ਕਿਹਾ- 31 ਮਈ ਤੱਕ ਛੱਡ ਦਿਓ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਨਹੀਂ ਤਾਂ…
Punjab CM Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਰਸੂਖਦਾਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਚਾਇਤੀ, ਸ਼ਾਮਲਾਟ, ...