ਪੰਜਾਬ-ਹਰਿਆਣਾ ‘ਚ ਰਿਕਾਰਡ ਤੋੜ ਪਵੇਗੀ ਠੰਡ, ਜਾਣੋ ਆਉਣ ਵਾਲੇ ਦਿਨਾਂ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ, IMD ਅਲਰਟ ਜਾਰੀ
ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ, ਪੰਜਾਬ, ਤੇਲੰਗਾਨਾ, ਉੜੀਸਾ ਅਤੇ ਦਿੱਲੀ ਵਿੱਚ ਇਹ ਬਹੁਤ ਜ਼ਿਆਦਾ ਠੰਢ ਹੈ। ਪਹਾੜਾਂ ‘ਤੇ ਹੋਈ ...