Weather Update: ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Weather Update: ਪੰਜਾਬ ਵਿੱਚ ਅੱਜ ਤੋਂ ਮੁੜ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਗਈ ਹੈ। ਬੀਤੀ ਰਾਤ ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ...