Tag: In Eyes And Snatched Bag

ਪਟਿਆਲਾ ‘ਚ ਅੱਖਾਂ ‘ਚ ਮਿਰਚ ਪਾਊਡਰ ਪਾ ਕੇ ਲੁਟੇਰਿਆਂ ਨੇ ਕੀਤੀ ਵੱਡੀ ਲੁੱਟ, ਮਾਲਕ ਨੇ ਇੰਝ ਬਚਾਈ ਜਾਨ

ਪਟਿਆਲਾ ਦੇ ਪਾਤੜਾਂ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਨੇ ਗੈਸ ਏਜੰਸੀ ਮਾਲਕ ਦੇ ਭਤੀਜੇ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਕਰੰਸੀ ਨੋਟਾਂ ਨਾਲ ਭਰਿਆ ਬੈਗ ਖੋਹ ਲਿਆ ਅਤੇ ਫਰਾਰ ਹੋ ਗਏ। ...