Tag: India hands

ਪੀ ਐਂਡ ਜੀ ਇੰਡੀਆ ਨੇ ਬਲਬੀਰ ਸਿੱਧੂ ਨੂੰ ਕੋਵਿਡ-19 ਰਾਹਤ ਫੰਡ ਲਈ 1ਕਰੋੜ ਰੁਪਏ ਦਾ ਚੈੱਕ ਸੌਂਪਿਆ

ਆਪਣੀ ਕਾਰਪੋਰੇਟ ਅਤੇ ਸਮਾਜਿਕ ਜਿੰਮੇਵਾਰੀ (ਸੀਐਸਆਰ) ਨੂੰ ਪੂਰਾ ਕਰਦੇ ਹੋਏ ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿਚ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ। ...