Tag: India issues travel advisor

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਡੈਮੋਕ੍ਰੇਟਿਕ ਰੀਪਬਲਿਕ ਆਫ਼ ਕਾਂਗੋ (DRC) ਅਤੇ ਯੂਗਾਂਡਾ ਵਿੱਚ ਇਬੋਲਾ ਵਾਇਰਸ ਦੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਵਿਸ਼ਵ ਸਿਹਤ ਸੰਗਠਨ (WHO) ਨੇ ਇੱਕ ਜਨਤਕ ਸਿਹਤ ਐਮਰਜੈਂਸੀ ਆਫ਼ ਇੰਟਰਨੈਸ਼ਨਲ ਕਨਸਰਨ ...