Tag: india

IND vs SA: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ,ਪੜ੍ਹੋ ਰਿਕਾਰਡਸ

IND vs SA 1st ODI:  ਦੱਖਣੀ ਅਫਰੀਕਾ ਦੇ ਖਿਲਾਫ ਪਹਿਲੇ ਇੱਕ ਰੋਜ਼ਾ ਮੈਚ (INDvsSA 1st ODI) ਵਿੱਚ, ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 5 ਵਿਕਟਾਂ ਲੈਣ ਵਿੱਚ ਸਫਲ ਰਿਹਾ। ...

ਡੋਲੀ ਵਾਲੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ

ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਵਿਆਹ ਤੋਂ ਪਰਤ ਰਹੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਲਾੜਾ-ਲਾੜੀ ਸਮੇਤ ਪੰਜ ਲੋਕਾਂ ਦੀ ...

ਨਸਰੁੱਲਾ ਨੇ ਕਿਹਾ ਕਿ ਉਹ ਅੰਜੂ ਦੇ ਪਾਕਿਸਤਾਨ ਵਾਪਸ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ

ਛੇ ਮਹੀਨਿਆਂ ਬਾਅਦ ਪਾਕਿਸਤਾਨ ਤੋਂ ਭਾਰਤ ਪਰਤੀ ਅੰਜੂ ਨੂੰ ਲੈਣ ਨਸਰੁੱਲਾ ਆਵੇਗਾ। ਜੁਲਾਈ 2023 'ਚ ਅੰਜੂ ਆਪਣੇ ਫੇਸਬੁੱਕ ਦੋਸਤ ਨਸਰੁੱਲਾ ਨੂੰ ਮਿਲਣ ਪਾਕਿਸਤਾਨ ਪਹੁੰਚੀ ਸੀ। ਉਸ ਦੇ ਵਿਆਹ ਦੀਆਂ ਖ਼ਬਰਾਂ ...

2 ਕਿ.ਮੀ. ਦੀ ਛੋਟੀ ਜਿਹੀ ਜਗ੍ਹਾ ‘ਚ 17 ਦਿਨਾਂ ਤੋਂ 41 ਮਜ਼ਦੂਰ, ਠੰਡ ‘ਚ ਕਿਵੇਂ ਗੁਜ਼ਾਰੀਆਂ ਰਾਤਾਂ? ਇੰਝ ਜਿੱਤੀ ਜ਼ਿੰਦਗੀ ਦੀ ਜੰਗ…

ਉੱਤਰਾਖੰਡ ਦੇ ਉੱਤਰਕਾਸ਼ੀ 'ਚ ਸਿਲਕਿਆਰਾ ਸੁਰੰਗ ਦਾ ਇਕ ਹਿੱਸਾ ਡਿੱਗਣ ਕਾਰਨ 41 ਮਜ਼ਦੂਰ ਪਿਛਲੇ 17 ਦਿਨਾਂ ਤੋਂ 2 ਕਿਲੋਮੀਟਰ ਦੇ ਘੇਰੇ 'ਚ ਫਸੇ ਹੋਏ ਸਨ, ਪਰ ਹੁਣ ਕੁਝ ਸਮੇਂ 'ਚ ...

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ   ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ...

IND Vs SA World Cup : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ, ਟੀਮ ਇੰਡੀਆ ਕੋਲ ਲਗਾਤਾਰ 8ਵੀਂ ਜਿੱਤ ਦਾ ਮੌਕਾ…

ਵਨਡੇ ਵਿਸ਼ਵ ਕੱਪ ਜਿੱਤਣ ਵਾਲੀਆਂ ਦੋ ਮਨਪਸੰਦ ਟੀਮਾਂ ਭਾਰਤ ਅਤੇ ਦੱਖਣੀ ਅਫਰੀਕਾ ਅੱਜ ਯਾਨੀ 5 ਨਵੰਬਰ ਨੂੰ ਭਿੜਨਗੀਆਂ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ 'ਤੇ ਦੁਪਹਿਰ 2 ਵਜੇ ਸ਼ੁਰੂ ...

2025 ਤੱਕ ਕੈਨੇਡਾ ਹਰ ਸਾਲ 5 ਲੱਖ ਭਾਰਤੀਆਂ ਨੂੰ ਦੇਵੇਗਾ ਵੀਜ਼ਾ, ਪੰਜਾਬੀਆਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ: ਜਾਣੋ ਇਮੀਗ੍ਰੇਸ਼ਨ ਪਾਲਿਸੀ

Canada New Immigration Policy: ਕੈਨੇਡਾ ਦੇਸ਼ ਵਿੱਚ ਦਾਖਲ ਹੋਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਕਰਨ ਦੀ ਯੋਜਨਾ ਬਣਾ ਰਿਹਾ ਹੈ। ਨਵੇਂ ਟੀਚੇ ਮੁਤਾਬਕ ਕੈਨੇਡਾ 2025 ਤੱਕ ਹਰ ਸਾਲ ...

Punjab Divas 2023: ਭਾਰਤ ‘ਚ 1 ਨਵੰਬਰ ਨੂੰ ਪੰਜਾਬ ਸਣੇ ਹੋਇਆ ਸੀ 6 ਸੂਬਿਆਂ ਦਾ ਜਨਮ, ਜਾਣੋ ਇਤਿਹਾਸ

Punjab Divas: 1 ਨਵੰਬਰ, ਭਾਵ ਅੱਜ ਦੇ ਦਿਨ ਭਾਰਤ ਵਿੱਚ ਕਈ ਇਤਿਹਾਸਕ ਬਦਲਾਅ ਹੋਏ। ਕਈ ਸਾਲ ਪਹਿਲਾਂ ਅੱਜ ਦੇ ਦਿਨ ਦੇਸ਼ ਦੇ ਵੱਖ-ਵੱਖ ਰਾਜਾਂ ਦਾ ਭਾਸ਼ਾ ਦੇ ਆਧਾਰ ‘ਤੇ ਪੁਨਰਗਠਨ ...

Page 2 of 39 1 2 3 39