2025 ਤੱਕ ਕੈਨੇਡਾ ਹਰ ਸਾਲ 5 ਲੱਖ ਭਾਰਤੀਆਂ ਨੂੰ ਦੇਵੇਗਾ ਵੀਜ਼ਾ, ਪੰਜਾਬੀਆਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ: ਜਾਣੋ ਇਮੀਗ੍ਰੇਸ਼ਨ ਪਾਲਿਸੀ
Canada New Immigration Policy: ਕੈਨੇਡਾ ਦੇਸ਼ ਵਿੱਚ ਦਾਖਲ ਹੋਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਕਰਨ ਦੀ ਯੋਜਨਾ ਬਣਾ ਰਿਹਾ ਹੈ। ਨਵੇਂ ਟੀਚੇ ਮੁਤਾਬਕ ਕੈਨੇਡਾ 2025 ਤੱਕ ਹਰ ਸਾਲ ...












