ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੱਡਾ ਨਿਰਦੇਸ਼ ਕਿਹਾ -ਪਾਕਿਸਤਾਨੀਆਂ ਦੀ ਪਛਾਣ ਕਰੋ ਅਤੇ ਉਨ੍ਹਾਂ ਨੂੰ ਵਾਪਸ ਭੇਜੋ
ਸੂਤਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਹ ਯਕੀਨੀ ...