ਹੁਣ ਹੋਟਲ ਦੇ ਬਾਹਰੋਂ ਪਤਾ ਲੱਗੇਗਾ ਅੰਦਰ ਦਾ ਖਾਣਾ ਮਾਸਾਹਾਰੀ ਹੈ ਜਾਂ ਸ਼ਾਕਾਹਾਰੀ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ
ਸ਼ਾਕਾਹਾਰੀ ਅਤੇ ਮਾਸਾਹਾਰੀ ਭੋਜਨ ਪਰੋਸਣ ਵਾਲੇ ਹੋਟਲਾਂ ਅਤੇ ਉਨ੍ਹਾਂ ਦੇ ਮਾਲਕਾਂ ਦੀ ਸਪੱਸ਼ਟ ਪਛਾਣ ਯਕੀਨੀ ਬਣਾਉਣ ਲਈ, ਮੱਧ ਪ੍ਰਦੇਸ਼ ਸਰਕਾਰ ਅਜਿਹੇ ਪ੍ਰਬੰਧ ਕਰਨ ਦੀ ਤਿਆਰੀ ਕਰ ਰਹੀ ਹੈ ਜਿਸ ਨਾਲ ...