ਆਸਟ੍ਰੇਲੀਆ ਤੇ ਅਮਰੀਕਾ ਜਾਣ ਵਾਲੇ ਇਹ ਖ਼ਬਰ ਜ਼ਰੂਰ ਪੜ੍ਹ ਲੈਣ, ਭਾਰਤ ਤੋਂ ਆਉਣ ਵਾਲੇ ਨਾਗਰਿਕਾਂ ‘ਤੇ ਆਸਟਰੇਲੀਆ ਤੇ ਅਮਰੀਕਾ ਨੇ ਕੀਤੀ ਸਖ਼ਤੀ
ਭਾਰਤ ਵਿਚ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤੀ ਯਾਤਰੀਆਂ ਦੀ ਐਂਟਰੀ ਬੈਨ ਕਰ ਦਿੱਤੀ ਹੈ। ਅਮਰੀਕਾ ਨੇ 4 ਮਈ ਤੋਂ ਭਾਰਤੀ ਯਾਤਰੀਆਂ ਦੇ ...