ਪੰਜਾਬ ਸਰਕਾਰ ਨੇ IPS ਸਿਧਾਰਥ ਚਟੋਪਾਧਿਆਏ ਨੂੰ ਨਵੇਂ ਵਿਜੀਲੈਂਸ ਮੁਖੀ ਵਜੋਂ ਕੀਤਾ ਨਿਯੁਕਤ
ਪੰਜਾਬ ਸਰਕਾਰ ਨੇ 1986 ਬੈਚ ਦੇ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਸੂਬੇ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕਰ ਦਿੱਤਾ ਹੈ।ਪੰਜਾਬ ਸਰਕਾਰ ਨੇ ਡੀਜੀਪੀ ਕਮ ਡਾਇਰੈਕਟਰ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ...