IPS ਖ਼ੁਦਕੁਸ਼ੀ ਮਾਮਲਾ : ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, IPS ਓਪੀ ਸਿੰਘ ਨੂੰ ਪੁਲਿਸ ਮੁਖੀ ਦਾ ਵਾਧੂ ਚਾਰਜ ਸੌਂਪਿਆ
ਹਰਿਆਣਾ ਸਰਕਾਰ ਦੇ ਅਨੁਸੂਚਿਤ ਜਾਤੀ ਦੇ ਕੈਬਨਿਟ ਮੰਤਰੀਆਂ ਵਲੋਂ ਆਈਪੀਐੱਸ ਪੂਰਨ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਪੋਸਟਮਾਰਟਮ ਲਈ ਮਨਾਉਣ ਦੀ ਕੋਸ਼ਿਸ਼ ਜਦੋਂ ਸਿਰੇ ਨਹੀਂ ਚੜ੍ਹੀ ਤਾਂ ਕੇਂਦਰ ਦੀ ਭਾਜਪਾ ਸਰਕਾਰ ...