IRB ਦਾ ਇੰਸਪੈਕਟਰ ਤੇ ਡਰਾਈਵਰ ਰਿਸ਼ਵਤ ਲੈਂਦਿਆਂ ਕਾਬੂ, ਵਿਜੀਲੈਂਸ ਨੇ ਕੀਤੀ ਕਾਰਵਾਈ
Vigilance beauro : ਵਿਜੀਲੈਂਸ ਬਿਊਰੋ ਨੇ ਮੁਹਾਲੀ 'ਚ ਤਾਇਨਾਤ ਇੰਡੀਅਨ ਰਿਜ਼ਰਵ ਬਟਾਲੀਅਨ (IRB) ਦੇ ਇੰਸਪੈਕਟਰ (ASI) ਗੁਰਜਿੰਦਰ ਸਿੰਘ ਅਤੇ ਡਰਾਈਵਰ ਪਿਊਸ਼ ਆਨੰਦ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ...