DIG ਸਵਪਨ ਸ਼ਰਮਾ ਦਾ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਖੁਲਾਸਾ, ਜਾਣੋ ISI ਕਨੈਕਸ਼ਨ ਬਾਰੇ ਕੀ ਦਿੱਤਾ ਜਵਾਬ
ਡੀਆਈਜੀ ਜਲੰਧਰ ਰੇਂਜ ਸਵਪਨ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਾਰਿਸ ਪੰਜਾਬ ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਖਿਲਾਫ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ...
 
			 
		    





