Tag: island chnage its name

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੇ ਆਪਣਾ ਨਾਮ ਬਦਲ ਲਿਆ ਹੈ। ਅਸੀਂ ਗੱਲ ਕਰ ਰਹੇ ਹਾਂ ਪ੍ਰਸ਼ਾਂਤ ਟਾਪੂ ਦੇਸ਼ ਨੌਰੂ ਬਾਰੇ, ਜਿਸਨੂੰ ਹੁਣ ਨਾਓਰੋ ਗਣਰਾਜ ਵਜੋਂ ਜਾਣਿਆ ਜਾਵੇਗਾ। ...