Tag: issf-world-cup

ISSF ਵਿਸ਼ਵ ਕੱਪ : ਸਰਬਜੋਤ ਨੇ ਮਿਊਨਿਖ ‘ਚ ਚੋਟੀ ਦੇ ਸਥਾਨ ਦੇ ਨਾਲ ਫਾਈਨਲ ਲਈ ਕੀਤਾ ਕੁਆਲੀਫਾਈ

ਸਰਬਜੋਤ ਸਿੰਘ ਨੇ ਬੁਧਵਾਰ ਨੂੰ ਮਿਊਨਿਖ ਵਿੱਚ ਹੋ ਰਹੇ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ (ISSF) ਵਿਸ਼ਵ ਕੱਪ 2024 ਦੇ ਰਾਈਫਲ/ਪਿਸਟਲ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਦੇ ਫਾਈਨਲ ਵਿੱਚ ਪ੍ਰਵੇਸ਼ ...