ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਅਪਸ਼ਬਦ ਬੋਲਣ ਵਾਲੇ ਵਿਰੁੱਧ ਲੁਧਿਆਣਾ ਪੁਲਿਸ ਨੇ ਜਾਰੀ ਕੀਤਾ ਲੁਕਆਊਟ ਨੋਟਿਸ, ਸੂਹ ਦੇਣ ਵਾਲੇ ਨੂੰ ਮਿਲੇਗਾ 1 ਲੱਖ ਦਾ ਇਨਾਮ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਰੁੱਧ ਸੋਸ਼ਲ ਮੀਡੀਆ 'ਤੇ ਅਪਸ਼ਬਦ ਬੋਲਣ ਵਾਲੇ ਨੇਤਾ ਅਨਿਲ ਅਰੋੜਾ ਦੇ ਵਿਰੁੱਧ ਲੁਧਿਆਣਾ ਪੁਲਿਸ ਨੇ ਲੁਕਆਊਟ ਨੋਟਿਸ ਜਾਰੀ ਕੀਤਾ ਹੈ।ਅਰੋੜਾ ਦੇ ਬਾਰੇ ਸੂਚਨਾ ਦੇਣ ...