ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ਪਿੰਡ ਢੱਡਰੀਆਂ ਵਿਖੇ ਰੱਖਿਆ ਸਰਕਾਰੀ ITI ਦਾ ਨੀਂਹ ਪੱਥਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ‘ਚ ਪੈਂਦੇ ਪਿੰਡ ਢੱਡਰੀਆਂ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ITI ਦਾ ਨੀਂਹ ਪੱਥਰ ਰੱਖਿਆ। ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ...





