ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਾਈਕੋਰਟ ਤੋਂ ਝਟਕਾ, ਪਟੀਸ਼ਨ ਕੀਤੀ ਖਾਰਜ, ਬੁਲੇਟਪਰੂਫ ਗੱਡੀ ਤੇ ਜੈਕੇਟ ਦੀ ਕੀਤੀ ਸੀ ਮੰਗ
ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਸ ਦੀ ਮਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਭਗਵਾਨਪੁਰੀਆ ...







