Tag: jagir singh jagtar

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਪੱਤਰਕਾਰ   ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ...