Farmer’s Protest: ਕਿਸਾਨਾਂ ਦਾ ਵੱਡਾ ਐਲਾਨ, ਖਨੌਰੀ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ 101 ਕਿਸਾਨ
Farmer's Protest: ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਨੇ ਹੁਣ ਇੱਕ ਹੋਰ ਨਵਾਂ ਫੈਸਲਾ ਸੁਣਾ ਦਿੱਤਾ ਹੈ। ਜਾਣਕਾਰੀ ਅਨੁਸਾਰ 101 ਕਿਸਾਨ ਦੁਬਾਰਾ 21 ਜਨਵਰੀ ਨੂੰ ਸ਼ੰਭੂ ਸਰਹੱਦ ਤੋਂ ...