Tag: Jalanadhar News

ਜਲੰਧਰ ‘ਚ PRTC ਬੱਸ ਨਾਲ ਵੱਡਾ ਹਾਦਸਾ, ਇੱਕ ਬਾਈਕ ਸਵਾਰ ਦੀ ਹੋਈ ਮੌਤ

ਪੰਜਾਬ ਦੇ ਜਲੰਧਰ ਵਿੱਚ ਰਾਵਲੀ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੌਰਾਨ ਦੋ ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ...